Numbers 15:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਤੁਸੀਂ ਭੇਡ ਦੇ ਰਹੇ ਹੋਵੋ ਤਾਂ ਤੁਹਾਨੂੰ ਇੱਕ ਤਿਆਰ ਅਨਾਜ ਦੀ ਭੇਟ ਵੀ ਲਿਆਉਣੀ ਚਾਹੀਦੀ ਹੈ। ਇਹ ਅਨਾਜ ਦੀ ਭੇਟ 1 1/4 ਜ਼ੈਤੂਨ ਦੇ ਤੇਲ ਵਿੱਚ ਮਿਲੇ ਹੋਏ ਮੈਦੇ ਦੇ 16 ਕੱਪਾਂ ਦੇ ਰੂਪ ਵਿੱਚ ਹੋਣੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਛੱਤ੍ਰੇ ਦੇ ਨਾਲ ਮੈਦੇ ਦੀ ਭੇਟ ਦੋ ਦਸਵੇਂ ਹਿੱਸੇ ਮੈਦੇ ਦੇ ਹੀਨ ਦੀ ਤਿਹਾਈ ਤੇਲ ਮਿਲਿਆ ਹੋਇਆ ਬਣਾ ਛੱਡ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭੇਡੂ ਦੇ ਨਾਲ ਮੈਦੇ ਦੀ ਭੇਟ ਦੋ ਦਸਵੇਂ ਹਿੱਸੇ ਮੈਦੇ ਦੇ ਹੀਨ ਦੀ ਤਿਹਾਈ ਤੇਲ ਮਿਲਿਆ ਹੋਇਆ ਤਿਆਰ ਕਰ।