Numbers 15:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਪੀਣ ਦੀ ਭੇਟ ਵਜੋਂ 1 1/4 ਕੁਆਟਰ ਮੈਅ ਵੀ ਦੇਣੀ ਚਾਹੀਦੀ ਹੈ। ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪੀਣ ਦੀ ਭੇਟ ਲਈ ਹੀਨ ਦੀ ਤਿਹਾਈ ਮੱਧ ਯਹੋਵਾਹ ਲਈ ਸੁਗੰਧਤਾ ਚੜ੍ਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪੀਣ ਦੀ ਭੇਟ ਲਈ ਹੀਨ ਦੀ ਤਿਹਾਈ ਮਧ ਯਹੋਵਾਹ ਲਈ ਸੁਗੰਧਤਾ ਦੀ ਭੇਟ ਕਰਕੇ ਚੜ੍ਹਾ।