Numbers 15:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਹੋਮ ਦੀ ਭੇਟ ਵਜੋਂ ਜਾਂ ਬਲੀ ਲਈ ਜਾਂ ਸੁੱਖ-ਸਾਂਦ ਦੀ ਭੇਟ ਲਈ ਜਾਂ ਯਹੋਵਾਹ ਨਾਲ ਕੀਤੇ ਖਾਸ ਇਕਰਾਰ ਲਈ ਇੱਕ ਜਵਾਨ ਬਲਦ ਲਿਆ ਸੱਕਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੂੰ ਹੋਮ ਦੀ ਭੇਟ ਅਥਵਾ ਬਲੀ ਲਈ ਵਹਿੜਾ ਤਿਆਰ ਕਰੇ ਤਾਂ ਜੋ ਸੁੱਖਣਾ ਪੂਰੀ ਹੋਵੇ ਅਥਵਾ ਯਹੋਵਾਹ ਲਈ ਸੁੱਖ ਸਾਂਦ ਦੀਆਂ ਭੇਟਾਂ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੂੰ ਹੋਮ ਦੀ ਭੇਟ ਜਾਂ ਬਲੀ ਲਈ ਮੇਂਢਾ ਤਿਆਰ ਕਰੇਂ ਤਾਂ ਜੋ ਸੁੱਖਣਾ ਪੂਰੀ ਹੋਵੇ ਜਾਂ ਯਹੋਵਾਹ ਲਈ ਸੁੱਖ-ਸਾਂਦ ਦੀਆਂ ਭੇਟਾਂ ਹੋਣ।