Numbers 16:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਸਾਨੂੰ ਬਹੁਤ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਤੋਂ ਬਾਹਰ ਲੈ ਕੇ ਆਇਆ। ਤੂੰ ਸਾਨੂੰ ਮਾਰਨ ਲਈ ਮਾਰੂਥਲ ਵਿੱਚ ਲੈ ਆਂਦਾ ਹੈ। ਅਤੇ ਹੁਣ ਤੂੰ ਇਹ ਦਰਸਾਉਣਾ ਚਾਹੁੰਦਾ ਹੈ ਕਿ ਤੇਰੇ ਕੋਲ ਸਾਨੂੰ ਕਾਬੂ ਕਰਨ ਲਈ ਵੱਧੇਰੇ ਤਾਕਤ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਏਹ ਛੋਟੀ ਗੱਲ ਹੈ ਕਿ ਤੂੰ ਸਾਨੂੰ ਇੱਕ ਦੇਸ ਤੋਂ ਉਤਾਹਾਂ ਕੱਢ ਲਿਆਇਆ ਹੈ ਜਿੱਥੇ ਦੁੱਧ ਅਤੇ ਸ਼ਹਿਤ ਵਗਦਾ ਸੀ ਤਾਂ ਜੋ ਸਾਨੂੰ ਉਜਾੜ ਵਿੱਚ ਮਾਰੇਂ ਅਤੇ ਹੁਣ ਧੱਕੋ ਧੱਕੀ ਸਾਡੇ ਉੱਤੇ ਆਪਣੇ ਆਪ ਨੂੰ ਪਾਤਸ਼ਾਹ ਬਣਾਈਂ ਬੈਠਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਇਹ ਛੋਟੀ ਗੱਲ ਹੈ ਕਿ ਤੂੰ ਸਾਨੂੰ ਇੱਕ ਦੇਸ ਤੋਂ ਕੱਢ ਲਿਆਇਆ ਹੈਂ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਸੀ ਤਾਂ ਜੋ ਸਾਨੂੰ ਉਜਾੜ ਵਿੱਚ ਮਾਰੇਂ ਅਤੇ ਹੁਣ ਧੱਕੇ ਨਾਲ ਸਾਡੇ ਉੱਤੇ ਆਪਣੇ ਆਪ ਨੂੰ ਰਾਜਾ ਬਣਾਈ ਬੈਠਾ ਹੈ?