Numbers 16:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਕਿਉਂ ਤੇਰੇ ਪਿੱਛੇ ਲੱਗੀਏ? ਤੂੰ ਸਾਨੂੰ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਉੱਤੇ ਨਹੀਂ ਲਿਆਂਦਾ। ਤੂੰ ਸਾਨੂੰ ਉਹ ਧਰਤੀ ਨਹੀਂ ਦਿੱਤੀ ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ। ਤੂੰ ਸਾਨੂੰ ਖੇਤ ਜਾਂ ਅੰਗੂਰਾਂ ਦੇ ਬਗੀਚੇ ਨਹੀਂ ਦਿੱਤੇ। ਕੀ ਤੂੰ ਇਨ੍ਹਾਂ ਆਦਮੀਆ ਨੂੰ ਆਪਣੇ ਗੁਲਾਮ ਬਣਾ ਲਵੇਗਾ ਨਹੀਂ, ਅਸੀਂ ਨਹੀਂ ਆਵਾਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਤੂੰ ਸਾਨੂੰ ਅਜਿਹੇ ਦੇਸ ਵਿੱਚ ਵੀ ਨਹੀਂ ਲਿਆਂਦਾ ਜਿੱਥੇ ਦੁੱਧ ਅਤੇ ਸ਼ਹਿਤ ਵਗਦਾ ਹੈ, ਨਾ ਸਾਨੂੰ ਖੇਤਾਂ ਅਤੇ ਬਾਗਾਂ ਦਾ ਅਧਕਾਰ ਦਿੱਤਾ ਹੈ। ਕੀ ਤੂੰ ਇਨ੍ਹਾਂ ਮਨੁੱਖਾਂ ਦੀਆਂ ਅੱਖਾਂ ਕੱਢ ਸੁੱਟੇਂਗਾ? ਅਸੀਂ ਤਾਂ ਉੱਪਰ ਨਹੀਂ ਜਾਣਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਤੂੰ ਸਾਨੂੰ ਅਜਿਹੇ ਦੇਸ ਵਿੱਚ ਵੀ ਨਹੀਂ ਲਿਆਂਦਾ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਨਾ ਸਾਨੂੰ ਖੇਤਾਂ ਅਤੇ ਬਾਗ਼ਾਂ ਦਾ ਅਧਿਕਾਰ ਦਿੱਤਾ ਹੈ। ਕੀ ਤੂੰ ਇਨ੍ਹਾਂ ਮਨੁੱਖਾਂ ਦੀਆਂ ਅੱਖਾਂ ਕੱਢ ਸੁੱਟੇਂਗਾ? ਅਸੀਂ ਤਾਂ ਅੱਗੇ ਨਹੀਂ ਜਾਣਾ!