Numbers 16:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੋਰਹ ਨੇ ਸਾਰੇ ਲੋਕਾਂ ਨੂੰ ਵੀ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਇਕੱਠਾ ਕਰ ਲਿਆ। ਫ਼ੇਰ ਉੱਥੋਂ ਦੇ ਹਰ ਬੰਦੇ ਨੂੰ ਪਰਮੇਸ਼ੁਰ ਦਾ ਪਰਤਾਪ ਦਿਖਾਈ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਕੋਰਹ ਨੇ ਸਾਰੀ ਟੋਲੀ ਨੂੰ ਉਨ੍ਹਾਂ ਦੇ ਵਿਰੁੱਧ ਮੰਡਲੀ ਦੇ ਤੰਬੂ ਦੇ ਦਰਵੱਜੇ ਉੱਤੇ ਇਕੱਠਾ ਕੀਤਾ ਤਦ ਯਹੋਵਾਹ ਦਾ ਪਰਤਾਪ ਸਾਰੀ ਮੰਡਲੀ ਉੱਤੇ ਪਰਗਟ ਹੋਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਕੋਰਹ ਨੇ ਸਾਰੀ ਟੋਲੀ ਨੂੰ ਉਨ੍ਹਾਂ ਦੇ ਵਿਰੁੱਧ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਇਕੱਠਾ ਕੀਤਾ ਤਦ ਯਹੋਵਾਹ ਦਾ ਪਰਤਾਪ ਸਾਰੀ ਮੰਡਲੀ ਉੱਤੇ ਪਰਗਟ ਹੋਇਆ।