Numbers 16:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੂਸਾ ਅਤੇ ਹਾਰੂਨ ਨੇ ਝੁਕ ਕੇ ਸਿਜਦਾ ਕੀਤਾ ਅਤੇ ਉੱਚੀ ਆਵਾਜ਼ ਵਿੱਚ ਆਖਿਆ, “ਪਰਮੇਸ਼ੁਰ, ਤੂੰ ਜਾਣਦਾ ਹੈ ਕਿ ਲੋਕ ਕੀ ਸੋਚ ਰਹੇ ਹਨ ਕਿਰਪਾ ਕਰਕੇ ਇਨ੍ਹਾਂ ਸਾਰੇ ਲੋਕਾਂ ਉੱਤੇ ਕਰੋਧਵਾਨ ਨਾ ਹੋ। ਅਸਲ ਵਿੱਚ ਸਿਰਫ਼ ਇੱਕ ਆਦਮੀ ਨੇ ਹੀ ਪਾਪ ਕੀਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਮੂੰਹ ਦੇ ਭਾਰ ਡਿੱਗ ਪਏ ਅਤੇ ਆਖਿਆ, ਹੇ ਪਰਮੇਸ਼ੁਰ, ਤੂੰ ਜੋ ਸਾਰੇ ਸਰੀਰਾਂ ਦੀਆਂ ਆਤਮਾ ਦਾ ਪਰਮੇਸ਼ੁਰ ਹੈਂ, ਕੀ ਜੇ ਇੱਕ ਮਨੁੱਖ ਪਾਪ ਕਰੇਂ ਤਾਂ ਤੂੰ ਸਾਰੀ ਮੰਡਲੀ ਦੇ ਵਿਰੁੱਧ ਕ੍ਰੋਧਵਾਨ ਹੋਵੇਂਗਾ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਮੂੰਹ ਦੇ ਭਾਰ ਡਿੱਗ ਪਏ ਅਤੇ ਆਖਿਆ, ਹੇ ਪਰਮੇਸ਼ੁਰ, ਤੂੰ ਜੋ ਸਾਰੇ ਸਰੀਰਾਂ ਦੀਆਂ ਆਤਮਾਵਾਂ ਦਾ ਪਰਮੇਸ਼ੁਰ ਹੈਂ, ਕੀ ਜੇ ਇੱਕ ਮਨੁੱਖ ਪਾਪ ਕਰੇ ਤਾਂ ਤੂੰ ਸਾਰੀ ਮੰਡਲੀ ਦੇ ਵਿਰੁੱਧ ਕ੍ਰੋਧਵਾਨ ਹੋਵੇਂਗਾ?