Numbers 16:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਲੋਕਾਂ ਨੂੰ ਆਖ ਕਿ ਉਹ ਕੋਰਹ, ਦਾਥਾਨ ਅਤੇ ਅਬੀਰਾਮ ਦੇ ਤੰਬੂਆਂ ਤੋਂ ਦੂਰ ਹੋ ਜਾਣ।”
Punjabi Bible 2016 - ਪਵਿੱਤਰ ਬਾਈਬਲ O.V.
ਮੰਡਲੀ ਨੂੰ ਬੋਲ ਕਿ ਓਹ ਕੋਰਹ ਅਤੇ ਦਾਥਾਨ ਅਤੇ ਅਬੀਰਾਮ ਦੀ ਵੱਸੋਂ ਦੇ ਆਲਿਓਂ ਦੁਆਲਿਓਂ ਉਤਾਹਾਂ ਚਲੇ ਜਾਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੰਡਲੀ ਨੂੰ ਬੋਲ ਕਿ ਉਹ ਕੋਰਹ ਅਤੇ ਦਾਥਾਨ ਅਤੇ ਅਬੀਰਾਮ ਦੀ ਵੱਸੋਂ ਦੇ ਆਲੇ-ਦੁਆਲੇ ਤੋਂ ਉਤਾਹਾਂ ਚੱਲੇ ਜਾਣ।