Numbers 16:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਥੇ ਇਹ ਆਦਮੀ ਮਾਰੇ ਜਾਣਗੇ। ਪਰ ਜੇ ਇਹ ਆਮ ਢੰਗ ਨਾਲ ਮਾਰੇ ਜਾਂਦੇ ਹਨ-ਜਿਵੇਂ ਸਾਰੇ ਆਦਮੀ ਮਰਦੇ ਹਨ-ਤਾਂ ਇਸ ਤੋਂ ਪਤਾ ਚੱਲੇਗਾ ਕਿ ਯਹੋਵਾਹ ਨੇ ਸੱਚ ਮੁੱਚ ਵਿੱਚ ਮੈਨੂੰ ਨਹੀਂ ਸੀ ਭੇਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਏਹ ਸਾਰਿਆਂ ਆਦਮੀਆਂ ਦੀ ਆਮ ਮੌਤੇ ਮਰਨ ਅਤੇ ਸਾਰਿਆਂ ਆਦਮੀਆਂ ਵਾੰਙੁ ਇੰਨਾਂ ਉੱਤੇ ਭਾਣਾ ਵਰਤੇ ਤਾਂ ਯਹੋਵਾਹ ਨੇ ਮੈਨੂੰ ਘੱਲਿਆ ਹੀ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਉਹਨਾਂ ਮਨੁੱਖਾਂ ਦੀ ਮੌਤ ਸਭਨਾਂ ਮਨੁੱਖਾਂ ਦੇ ਵਾਂਗੂੰ ਹੋਵੇ ਅਤੇ ਉਹਨਾਂ ਦੀ ਸਜ਼ਾ ਸਭਨਾਂ ਮਨੁੱਖਾਂ ਦੇ ਵਾਲੀ ਹੋਵੇ, ਅਖ਼ੀਰ ਇਸ ਗੱਲ ਨੂੰ ਜਾਣੋ ਕਿ ਯਹੋਵਾਹ ਨੇ ਮੈਨੂੰ ਭੇਜਿਆ ਹੀ ਨਹੀਂ।