Numbers 16:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਯਹੋਵਾਹ ਇਨ੍ਹਾਂ ਨੂੰ ਵਖਰੇ ਢੰਗ ਨਾਲ ਮਾਰ ਦਿੰਦਾ ਹੈ-ਕਿਸੇ ਨਵੇਂ ਢੰਗ ਨਾਲ-ਤਾਂ ਤੁਹਾਨੂੰ ਪਤਾ ਚੱਲ ਜਾਵੇਗਾ ਕਿ ਇਨ੍ਹਾਂ ਲੋਕਾਂ ਨੇ ਸੱਚ ਮੁੱਚ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ। ਇਹੀ ਸਬੂਤ ਹੈ: ਧਰਤੀ ਪਾਟ ਜਾਵੇਗੀ ਅਤੇ ਇਨ੍ਹਾਂ ਆਦਮੀਆਂ ਨੂੰ ਨਿਗਲ ਜਾਵੇਗੀ। ਉਹ ਜਿਉਂਦੇ ਜੀਅ ਆਪਣੀਆਂ ਕਬਰਾਂ ਵਿੱਚ ਪੈ ਜਾਣਗੇ। ਅਤੇ ਇਨ੍ਹਾਂ ਦੀ ਹਰ ਸ਼ੈਅ ਇਨ੍ਹਾਂ ਦੇ ਨਾਲ ਹੀ ਹੀ ਚਲੀ ਜਾਵੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਯਹੋਵਾਹ ਕੋਈ ਅਨੋਖਾ ਕੰਮ ਕਰੇ ਅਤੇ ਭੂਮੀ ਆਪਣਾ ਮੂੰਹ ਖੋਲ ਕੇ ਇਨ੍ਹਾਂ ਨੂੰ ਅਤੇ ਇਨ੍ਹਾਂ ਦੇ ਲਕੇ ਤੁਕੇ ਨੂੰ ਭੱਖ ਲਵੇ ਭਈ ਓਹ ਜੀਉਂਦੇ ਪਾਤਾਲ ਵਿੱਚ ਉਤਰ ਜਾਣ ਤਾਂ ਤੁਸੀਂ ਜਾਣ ਲਿਓ ਕਿ ਇਨ੍ਹਾਂ ਮਨੁੱਖਾਂ ਨੇ ਯਹੋਵਾਹ ਨੂੰ ਤੁੱਛ ਜਾਤਾ ਹੈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਯਹੋਵਾਹ ਕੋਈ ਅਣੋਖਾ ਕੰਮ ਕਰੇ, ਅਤੇ ਭੂਮੀ ਆਪਣਾ ਮੂੰਹ ਖੋਲ੍ਹ ਕੇ ਉਹਨਾਂ ਨੂੰ ਅਤੇ ਉਹਨਾਂ ਦੀਆਂ ਸਭਨਾਂ ਵਸਤੂਆਂ ਨੂੰ ਨਿਗਲ ਲਵੇ ਅਤੇ ਉਹ ਜੀਉਂਦੇ ਜੀ ਪਤਾਲ ਵਿੱਚ ਉਤਰ ਜਾਣ ਤਾਂ ਤੁਸੀਂ ਜਾਣ ਲਓ ਕਿ ਇਨ੍ਹਾਂ ਮਨੁੱਖਾਂ ਨੇ ਯਹੋਵਾਹ ਦਾ ਨਿਰਾਦਰ ਕੀਤਾ ਹੈ!