Numbers 16:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੂਸਾ ਇਹ ਗੱਲਾਂ ਆਖਕੇ ਹਟਿਆ ਉਨ੍ਹਾਂ ਆਦਮੀਆਂ ਦੇ ਪੈਰਾਂ ਹੇਠਾਂ ਧਰਤੀ ਪਾਟ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਉਹ ਏਹ ਸਾਰੀਆਂ ਗੱਲਾਂ ਬੋਲ ਚੁੱਕਿਆ ਤਾਂ ਭੂਮੀ ਜਿਹੜੀ ਉਨ੍ਹਾਂ ਦੇ ਹੇਠ ਸੀ ਪਾਟ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਜਿਹਾ ਹੋਇਆ ਕਿ ਜਦ ਉਹ ਇਹ ਸਾਰੀਆਂ ਗੱਲਾਂ ਬੋਲ ਚੁੱਕਿਆ ਤਾਂ ਭੂਮੀ ਜਿਹੜੀ ਉਨ੍ਹਾਂ ਦੇ ਹੇਠ ਸੀ, ਫੱਟ ਗਈ