Numbers 16:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਲੋਕ ਜਿਉਂਦੇ ਜੀਅ ਆਪਣੀਆਂ ਕਬਰਾਂ ਨੂੰ ਅੰਦਰ ਚੱਲੇ ਗਏ। ਉਨ੍ਹਾਂ ਦੀਆਂ ਸਾਰੀਆਂ ਚੀਜ਼ਾਂ ਉਨ੍ਹਾਂ ਦੇ ਨਾਲ ਗਈਆਂ। ਫ਼ੇਰ ਧਰਤੀ ਨੇ ਉਨ੍ਹਾਂ ਨੂੰ ਢੱਕ ਲਿਆ। ਉਹ ਆਪਣੇ ਡੇਰਿਆਂ ਵਿੱਚੋਂ ਫ਼ਨਾਹ ਹੋ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਓਹ ਅਤੇ ਉਨ੍ਹਾਂ ਦੇ ਨਾਲ ਦੇ ਜੀਉਂਦੇ ਜੀ ਪਾਤਾਲ ਵਿੱਚ ਉਤਰ ਗਏ ਅਤੇ ਧਰਤੀ ਉਨ੍ਹਾਂ ਉੱਤੇ ਮਿਲ ਗਈ ਸੋ ਓਹ ਸਭਾ ਵਿੱਚੋਂ ਨਾਸ ਹੋ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਉਹ ਅਤੇ ਉਨ੍ਹਾਂ ਦੇ ਨਾਲ ਦੇ ਜੀਉਂਦੇ ਜੀ ਪਤਾਲ ਵਿੱਚ ਉਤਰ ਗਏ ਅਤੇ ਧਰਤੀ ਨੇ ਉਨ੍ਹਾਂ ਨੂੰ ਢੱਕ ਲਿਆ ਅਤੇ ਉਹ ਸਭਾ ਵਿੱਚੋਂ ਨਾਸ ਹੋ ਗਏ।