Numbers 16:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ ਉਨ੍ਹਾਂ ਲੋਕਾਂ ਦੇ ਤਬਾਹ ਹੋਣ ਦੀਆਂ ਚੀਕਾਂ ਸੁਣੀਆਂ ਇਸ ਲਈ ਉਹ ਸਾਰੇ ਇਹ ਆਖਦਿਆਂ ਹੋਇਆ ਸ਼ਰਣ ਲਈ ਭੱਜੇ, “ਧਰਤੀ ਸਾਨੂੰ ਵੀ ਨਿਗਲ ਜਾਵੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਾਰੇ ਇਸਰਾਏਲੀ ਜਿਹੜੇ ਉਨ੍ਹਾਂ ਦੇ ਆਲੇ ਦੁਆਲੇ ਸਨ ਉਨ੍ਹਾਂ ਦੀਆਂ ਚੀਕਾਂ ਤੋਂ ਨੱਠ ਗਏ ਕਿਉਂ ਜੋ ਉਨ੍ਹਾਂ ਨੇ ਆਖਿਆ, ਮਤੇ ਧਰਤੀ ਸਾਨੂੰ ਵੀ ਭੱਖ ਲਵੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਾਰੇ ਇਸਰਾਏਲੀ ਜਿਹੜੇ ਉਨ੍ਹਾਂ ਦੇ ਆਲੇ-ਦੁਆਲੇ ਸਨ, ਉਨ੍ਹਾਂ ਦੀਆਂ ਚੀਕਾਂ ਸੁਣ ਕੇ ਇਹ ਕਹਿੰਦੇ ਹੋਏ ਦੌੜ ਗਏ ਕਿਤੇ ਅਜਿਹਾ ਨਾ ਹੋਵੇ ਕਿ ਧਰਤੀ ਸਾਨੂੰ ਵੀ ਨਿਗਲ ਲਵੇ!