Numbers 16:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਵੱਲੋਂ ਇੱਕ ਅੱਗ ਆਈ ਅਤੇ ਉਸ ਨੇ ਧੂਫ਼ ਚੜ੍ਹਾਉਣ ਵਾਲੇ 250 ਆਦਮੀਆਂ ਨੂੰ ਤਬਾਹ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਵੱਲੋਂ ਅੱਗ ਨਿੱਕਲੀ ਅਤੇ ਉਨ੍ਹਾਂ ਢਾਈ ਸੌ ਮਨੁੱਖਾਂ ਨੂੰ ਜਿਹੜੇ ਧੂਪ ਧੁਖਾਉਂਦੇ ਸਨ ਭਸਮ ਕਰ ਗਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਵੱਲੋਂ ਅੱਗ ਨਿੱਕਲੀ ਅਤੇ ਉਹ ਉਨ੍ਹਾਂ ਧੂਪ ਧੁਖਾਉਣ ਵਾਲੇ ਢਾਈ ਸੌ ਮਨੁੱਖਾਂ ਨੂੰ ਭਸਮ ਕਰ ਗਈ।