Numbers 16:38 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਇਨ੍ਹਾਂ ਪਾਪੀਆਂ ਦੇ ਧੂਪਦਾਨ ਜਿਹੜੇ ਆਪਣੀਆਂ ਜਾਨਾਂ ਦੇ ਘਾਤੀ ਸਨ ਓਹਨਾਂ ਨੂੰ ਕੁੱਟ ਕੇ ਜਗਵੇਦੀ ਦੇ ਢੱਕਣ ਲਈ ਪੱਤ੍ਰ ਬਣਾਓ ਕਿਉਂ ਜੋ ਉਨ੍ਹਾਂ ਨੇ ਓਹਨਾਂ ਨੰ ਯਹੋਵਾਹ ਅੱਗੇ ਅਰਪਣ ਕੀਤਾ ਸੀ ਸੋ ਓਹ ਪਵਿੱਤਰ ਹਨ ਅਤੇ ਉਹ ਇਸਰਾਏਲੀਆਂ ਲਈ ਇੱਕ ਨਿਸ਼ਾਨ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹਨਾਂ ਨੇ ਪਾਪ ਕਰਕੇ ਆਪਣੀ ਜਾਨ ਦਾ ਨੁਕਸਾਨ ਕੀਤਾ ਹੈ ਉਹਨਾਂ ਦੇ ਧੂਪਦਾਨਾਂ ਨੂੰ ਕੁੱਟ ਕੇ ਜਗਵੇਦੀ ਦੇ ਢੱਕਣ ਲਈ ਪੱਤਰ ਬਣਾਇਆ ਜਾਵੇ, ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਯਹੋਵਾਹ ਅੱਗੇ ਅਰਪਣ ਕੀਤਾ ਸੀ, ਇਸ ਲਈ ਉਹ ਪਵਿੱਤਰ ਹਨ ਅਤੇ ਉਹ ਇਸਰਾਏਲੀਆਂ ਦੇ ਲਈ ਇੱਕ ਨਿਸ਼ਾਨ ਹੋਵੇਗਾ।