Numbers 16:41 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੇ ਦਿਨ ਇਸਰਾਏਲ ਦੇ ਸਮੂਹ ਲੋਕਾਂ ਨੇ ਮੂਸਾ ਅਤੇ ਹਾਰੂਨ ਦੇ ਵਿਰੁੱਧ ਸ਼ਿਕਾਇਤ ਕੀਤੀ। ਉਨ੍ਹਾਂ ਨੇ ਆਖਿਆ, “ਤੁਸੀਂ ਯਹੋਵਾਹ ਦੇ ਬੰਦਿਆਂ ਨੂੰ ਮਾਰ ਦਿੱਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਗਲੇ ਦਿਨ ਇਸਰਾਏਲੀਆਂ ਦੀ ਸਾਰੀ ਮੰਡਲੀ ਏਹ ਆਖ ਕੇ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਬੁੜ ਬੁੜਾਉਣ ਲੱਗੀ ਕਿ ਤੁਸਾਂ ਯਹੋਵਾਹ ਦੀ ਪਰਜਾ ਨੂੰ ਮਾਰ ਸੁੱਟਿਆ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੂਸਰੇ ਦਿਨ ਇਸਰਾਏਲੀਆਂ ਦੀ ਸਾਰੀ ਮੰਡਲੀ ਇਹ ਆਖ ਕੇ ਮੂਸਾ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਤੁਸੀਂ ਯਹੋਵਾਹ ਦੀ ਪਰਜਾ ਨੂੰ ਮਾਰ ਸੁੱਟਿਆ!