Numbers 16:49 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਬਿਮਾਰੀ ਨਾਲ 14,700 ਆਦਮੀ ਮਾਰੇ ਗਏ-ਇਨ੍ਹਾਂ ਵਿੱਚ ਉਨ੍ਹਾਂ ਆਦਮੀਆਂ ਦੀ ਗਿਣਤੀ ਸ਼ਾਮਿਲ ਨਹੀਂ ਜਿਹੜੇ ਕੋਰਹ ਦੇ ਕਾਰਣ ਮਰੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਬਵਾ ਨਾਲ ਮਰੇ ਓਹ ਚੌਦਾਂ ਹਜ਼ਾਰ ਸੱਤ ਸੌ ਸਨ ਉਨ੍ਹਾਂ ਨੂੰ ਛੱਡ ਕੇ ਜਿਹੜੇ ਕੋਰਹ ਦੀ ਗੱਲ ਕਾਰਨ ਮਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਕੋਰਹ ਦੀ ਮੰਡਲੀ ਨਾਲ ਮਰੇ, ਉਹਨਾਂ ਤੋਂ ਇਲਾਵਾ ਬਵਾ ਨਾਲ ਮਰਨ ਵਾਲਿਆਂ ਦੀ ਗਿਣਤੀ ਚੌਦਾਂ ਹਜ਼ਾਰ ਸੱਤ ਸੌ ਸੀ।