Numbers 16:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਕੋਰਹ, ਤੁਹਾਨੂੰ ਅਤੇ ਤੁਹਾਡੇ ਸਾਰੇ ਅਨੁਯਾਈਆਂ ਨੂੰ ਇਹ ਗੱਲ ਕਰਨੀ ਚਾਹੀਦੀ ਹੈ:
Punjabi Bible 2016 - ਪਵਿੱਤਰ ਬਾਈਬਲ O.V.
ਏਹ ਕਰੋ ਭਈ ਕੋਰਹ ਅਤੇ ਉਸ ਦੀ ਸਾਰੀ ਟੋਲੀ ਆਪਣੇ ਲਈ ਧੂਪ ਦਾਨ ਲਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਕਰੋ ਕਿ ਕੋਰਹ ਅਤੇ ਉਸ ਦੀ ਸਾਰੀ ਟੋਲੀ ਆਪਣੇ ਲਈ ਧੂਪਦਾਨ ਲਓ।