Numbers 16:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਕੋਰਹ ਨੂੰ ਇਹ ਵੀ ਆਖਿਆ, “ਲੇਵੀਓ, ਤੁਸੀਂ ਮੇਰੀ ਗੱਲ ਸੁਣੋ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਕੋਰਹ ਨੂੰ ਆਖਿਆ, ਹੇ ਲੇਵੀਓ ਸੁਣੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੂਸਾ ਨੇ ਕੋਰਹ ਨੂੰ ਆਖਿਆ, ਹੇ ਲੇਵੀਓ ਸੁਣੋ!