Numbers 17:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਹਾਰੂਨ ਦੀ ਸੋਟੀ ਇਕਰਾਰਨਾਮੇ ਦੇ ਸਾਹਮਣੇ ਵਾਲੇ ਤੰਬੂ ਵਿੱਚ ਵਾਪਸ ਰੱਖ ਦੇ। ਇਹ ਇਨ੍ਹਾਂ ਸਮੂਹ ਲੋਕਾਂ ਲਈ ਚਿਤਾਵਨੀ ਹੋਵੇਗੀ ਜਿਹੜੇ ਹਮੇਸ਼ਾ ਮੇਰੇ ਵਿਰੁੱਧ ਹੁੰਦੇ ਰਹਿੰਦੇ ਹਨ। ਇਹ ਇਨ੍ਹਾਂ ਨੂੰ ਮੇਰੇ ਵਿਰੁੱਧ ਸ਼ਿਕਾਇਤਾਂ ਕਰਨ ਤੋਂ ਰੋਕ ਦੇਵੇਗੀ ਤਾਂ ਜੋ ਮੈਂ ਇਨ੍ਹਾਂ ਨੂੰ ਤਬਾਹ ਨਾ ਕਰਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਹਾਰੂਨ ਦਾ ਢਾਂਗਾ ਸਾਖੀ ਦੇ ਅੱਗੇ ਆਕੀਆਂ ਲਈ ਨਿਸ਼ਾਨ ਹੋਣ ਲਈ ਮੋੜ ਕੇ ਰੱਖ ਦੇਹ ਤਾਂ ਜੋ ਤੂੰ ਮੇਰੇ ਵਿਰੁੱਧ ਉਨ੍ਹਾਂ ਦੀ ਬੁੜ ਬੁੜਾਹਟ ਮੁਕਾ ਦੇਵੇਂ ਅਤੇ ਓਹ ਨਾ ਮਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਦਾ ਢਾਂਗਾ ਵਿਦਰੋਹ ਕਰਨ ਵਾਲਿਆਂ ਲਈ ਨਿਸ਼ਾਨ ਹੋਣ ਲਈ ਮੋੜ ਕੇ, ਸਾਖੀ ਦੇ ਅੱਗੇ ਫਿਰ ਰੱਖਦੇ ਤਾਂ ਜੋ ਤੂੰ ਮੇਰੇ ਵਿਰੁੱਧ ਉਨ੍ਹਾਂ ਦੀ ਬੁੜ ਬੁੜਾਹਟ ਨੂੰ ਮਿਟਾ ਦੇਵੇ ਕਿਤੇ ਅਜਿਹਾ ਨਾ ਹੋਵੇ ਕਿ ਮਰ ਜਾਣ।