Numbers 17:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਮੂਸਾ ਨੇ ਉਹੀ ਕੁਝ ਕੀਤਾ ਜਿਸਦਾ ਯਹੋਵਾਹ ਨੇ ਉਸ ਨੂੰ ਆਦੇਸ਼ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਨੇ ਏਵੇਂ ਹੀ ਕੀਤਾ, ਜਿਵੇਂ ਯਹੋਵਾਹ ਨੇ ਓਹ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ।