Numbers 17:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ ਮੂਸਾ ਨੂੰ ਆਖਿਆ, “ਅਸੀਂ ਜਾਣਦੇ ਹਾਂ ਕਿ ਅਸੀਂ ਮਾਰੇ ਜਾਵਾਂਗੇ! ਅਸੀਂ ਬਰਬਾਦ ਹੋਣ ਵਾਲੇ ਹਾਂ! ਅਸੀਂ ਸਾਰੇ ਹੀ ਤਬਾਹ ਹੋ ਜਾਵਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਇਸਰਾਏਲੀਆਂ ਨੇ ਮੂਸਾ ਨੂੰ ਆਖਿਆ ਕਿ ਵੇਖ, ਸਾਡੇ ਪ੍ਰਾਣ ਨਿੱਕਲ ਗਏ ਹਨ ਅਸੀਂ ਨਾਸ ਹੋ ਗਏ ਹਾਂ! ਅਸੀਂ ਸਾਰੇ ਦੇ ਸਾਰੇ ਨਾਸ ਹੋ ਗਏ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਇਸਰਾਏਲੀਆਂ ਨੇ ਮੂਸਾ ਨੂੰ ਆਖਿਆ ਕਿ ਵੇਖ, ਸਾਡੀ ਜਾਨ ਮੁੱਕ ਚੱਲੀ ਹੈਂ। ਅਸੀਂ ਨਾਸ ਹੋ ਗਏ ਹਾਂ! ਅਸੀਂ ਸਾਰੇ ਦੇ ਸਾਰੇ ਨਾਸ ਹੋ ਗਏ ਹਾਂ।