Numbers 17:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਇਹ ਸੋਟੀਆਂ ਇਕਰਾਰਨਾਮੇ ਵਲੇ ਤੰਬੂ ਵਿੱਚ ਯਹੋਵਾਹ ਦੇ ਸਾਹਮਣੇ ਧਰ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਉਨ੍ਹਾਂ ਢਾਂਗਿਆ ਨੂੰ ਸਾਖੀ ਦੇ ਤੰਬੂ ਵਿੱਚ ਯਹੋਵਾਹ ਦੇ ਅੱਗੇ ਰੱਖਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਨੇ ਉਨ੍ਹਾਂ ਢਾਂਗਿਆਂ ਨੂੰ ਸਾਖੀ ਦੇ ਤੰਬੂ ਵਿੱਚ ਯਹੋਵਾਹ ਦੇ ਅੱਗੇ ਰੱਖ ਦਿੱਤਾ।