Numbers 17:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੇ ਦਿਨ, ਮੂਸਾ ਮੰਡਲੀ ਵਾਲੇ ਤੰਬੂ ਵਿੱਚ ਦਾਖਲ ਹੋਇਆ। ਉਸ ਨੇ ਦੇਖਿਆ ਕਿ ਲੇਵੀ ਦੇ ਪਰਿਵਾਰ ਦੀ ਸੋਟੀ, ਹਾਰੂਨ ਦੀ ਸੋਟੀ, ਹੀ ਸੀ ਜਿਸ ਉੱਤੇ ਨਵੇਂ ਪੱਤੇ ਪੁੰਗਰ ਆਏ ਸਨ। ਇਸ ਉੱਤੇ ਟਹਿਣੀਆਂ ਉੱਗ ਆਈਆਂ ਸਨ ਅਤੇ ਬਦਾਮ ਵੀ ਪੈਦਾ ਹੋ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾ ਐਉਂ ਹੋਇਆ ਕੇ ਅਗਲੇ ਦਿਨ ਮੂਸਾ ਸਾਖੀ ਦੇ ਤੰਬੂ ਵਿੱਚ ਗਿਆ ਅਤੇ ਵੇਖੋ ਹਾਰੂਨ ਦਾ ਢਾਂਗਾ ਲੇਵੀ ਦੇ ਘਰਾਣੇ ਦਾ ਫੁੱਟ ਪਿਆ ਅਤੇ ਉਸ ਨੂੰ ਕੂਮਲੀਆਂ ਨਿੱਕਲੀਆਂ ਹੋਈਆਂ ਸਨ ਅਤੇ ਫੁੱਲ ਨਿੱਕਲੇ ਹੋਏ ਸਨ ਅਤੇ ਬਦਾਮ ਲੱਗੇ ਹੋਏ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੂਜੇ ਦਿਨ ਮੂਸਾ ਸਾਖੀ ਦੇ ਤੰਬੂ ਵਿੱਚ ਗਿਆ, ਅਤੇ ਕੀ ਵੇਖਿਆ ਕਿ ਹਾਰੂਨ ਦਾ ਢਾਂਗਾ ਜੋ ਲੇਵੀ ਦੇ ਪਰਿਵਾਰ ਦਾ ਸੀ, ਉਸ ਵਿੱਚੋਂ ਕੁੰਬਲਾਂ ਫੁੱਟੀਆਂ ਹੋਈਆਂ ਸਨ ਅਰਥਾਤ ਉਸ ਉੱਤੇ ਫੁੱਲ ਅਤੇ ਪੱਕੇ ਬਦਾਮ ਵੀ ਲੱਗੇ ਹੋਏ ਸਨ।