Numbers 17:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੂਸਾ ਨੇ ਯਹੋਵਾਹ ਦੇ ਸਥਾਨ ਤੋਂ ਸਾਰੀਆਂ ਸੋਟੀਆਂ ਲੈ ਆਦੀਆਂ। ਮੂਸਾ ਨੇ ਇਹ ਸੋਟੀਆਂ ਇਸਰਾਏਲ ਦੇ ਲੋਕਾਂ ਨੂੰ ਦਿਖਾਈਆਂ। ਉਨ੍ਹਾ ਸਾਰਿਆਂ ਨੇ ਸੋਟੀਆਂ ਵੱਲ ਦੇਖਿਆ ਅਤੇ ਹਰੇਕ ਆਦਮੀ ਨੇ ਆਪੋ-ਆਪਣੀ ਸੋਟੀ ਲੈ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਸਾਰੇ ਢਾਂਗੇ ਯਹੋਵਾਹ ਦੇ ਅੱਗੋਂ ਬਾਹਰ ਇਸਰਾਏਲੀਆਂ ਕੋਲ ਲਿਆਇਆ ਅਤੇ ਉਨ੍ਹਾਂ ਨੇ ਵੇਖੇ ਅਤੇ ਹਰ ਮਨੁੱਖ ਨੇ ਆਪਣਾ ਢਾਂਗਾ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਉਹਨਾਂ ਸਾਰਿਆਂ ਢਾਂਗਿਆਂ ਨੂੰ ਯਹੋਵਾਹ ਦੇ ਅੱਗੋਂ ਲੈ ਕੇ ਇਸਰਾਏਲੀਆਂ ਕੋਲ ਬਾਹਰ ਲੈ ਆਇਆ ਅਤੇ ਉਨ੍ਹਾਂ ਨੇ ਆਪਣੇ-ਆਪਣੇ ਢਾਂਗੇ ਨੂੰ ਪਹਿਚਾਣ ਕੇ ਲੈ ਲਿਆ।