Numbers 18:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅਤੇ ਉਸ ਸਾਰੀਆਂ ਸੁਗਾਤਾਂ ਜਿਹੜੀਆਂ ਇਸਰਾਏਲ ਦੇ ਲੋਕ, ਹਿਲਾਉਣ ਦੀ ਭੇਟ ਵਜੋਂ ਦਿੰਦੇ ਹਨ, ਉਹ ਵੀ ਤੁਹਾਡੀਆਂ ਹੋਣਗੀਆਂ। ਇਹ ਮੈਂ ਤੈਨੂੰ ਤੇਰੇ ਧੀਆਂ-ਪੁੱਤਰਾਂ ਨੂੰ ਦਿੰਦਾ ਹਾਂ। ਇਹ ਤੁਹਾਡਾ ਹਿੱਸਾ ਹੈ। ਤੁਹਾਡੇ ਪਰਿਵਾਰ ਦਾ ਹਰ ਉਹ ਜੀਅ ਜਿਹੜਾ ਸਾਫ਼-ਸੁਥਰਾ ਹੈ, ਇਸ ਨੂੰ ਖਾ ਸੱਕੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੇਰੇ ਲਈ ਏਹ ਵੀ ਹੈ ਕਿ ਉਨ੍ਹਾਂ ਦੇ ਦਾਨ ਦੀ ਚੁੱਕਣ ਵਾਲੀ ਭੇਟ ਅਰਥਾਤ ਇਸਰਾਏਲੀਆਂ ਦੀਆਂ ਸਾਰੀਆਂ ਹਿਲਾਉਣ ਵਾਲੀਆਂ ਭੇਟਾਂ ਮੈਂ ਤੈਨੂੰ ਅਤੇ ਤੇਰੇ ਸੰਗ ਤੇਰੇ ਪੁੱਤ੍ਰਾਂ ਅਤੇ ਤੇਰੀਆਂ ਧੀਆਂ ਨੂੰ ਸਦਾ ਦੇ ਹੱਕ ਲਈ ਦਿੱਤਿਆਂ ਹਨ। ਹਰ ਇੱਕ ਜਿਹੜਾ ਤੇਰੇ ਘਰ ਵਿੱਚ ਸ਼ੁੱਧ ਹੋਵੇ ਉਹ ਉਨ੍ਹਾਂ ਨੂੰ ਖਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੇਰੇ ਲਈ ਇਹ ਵੀ ਹੈ ਕਿ ਉਨ੍ਹਾਂ ਦੇ ਦਾਨ ਦੀ ਚੁੱਕਣ ਵਾਲੀ ਭੇਟ ਅਰਥਾਤ ਇਸਰਾਏਲੀਆਂ ਦੀਆਂ ਸਾਰੀਆਂ ਹਿਲਾਉਣ ਵਾਲੀਆਂ ਭੇਟਾਂ, ਮੈਂ ਤੈਨੂੰ ਅਤੇ ਤੇਰੇ ਸੰਗ ਤੇਰੇ ਪੁੱਤਰਾਂ ਅਤੇ ਤੇਰੀਆਂ ਧੀਆਂ ਨੂੰ ਸਦਾ ਦੇ ਹੱਕ ਲਈ ਦਿੱਤੀਆਂ ਹਨ। ਹਰ ਇੱਕ ਜਿਹੜਾ ਤੇਰੇ ਘਰ ਵਿੱਚ ਸ਼ੁੱਧ ਹੋਵੇ ਉਹ ਉਨ੍ਹਾਂ ਨੂੰ ਖਾਵੇ।