Numbers 18:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਤੇ ਮੈਂ ਤੁਹਾਨੂੰ ਸਭ ਤੋਂ ਉੱਤਮ ਜੈਤੂਨ ਦਾ ਤੇਲ ਅਤੇ ਸਭ ਤੋਂ ਚੰਗੀ ਨਵੀਂ ਮੈਅ ਅਤੇ ਅਨਾਜ ਤੁਹਾਨੂੰ ਦਿੰਦਾ ਹਾਂ। ਇਹ ਉਹ ਚੀਜ਼ਾਂ ਹਨ ਜਿਹੜੀਆਂ ਇਸਰਾਏਲ ਲੋਕ ਮੈਨੂੰ, ਯਹੋਵਾਹ ਨੂੰ ਦਿੰਦੇ ਹਨ। ਇਹ ਉਨ੍ਹਾਂ ਦੀ ਫ਼ਸਲ ਦੀਆਂ ਸਭ ਤੋਂ ਪਹਿਲੀਆਂ ਚੀਜ਼ਾਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸਭ ਤੋਂ ਚੰਗਾ ਸਾਰਾ ਤੇਲ, ਸਭ ਤੋਂ ਚੰਗਾ ਸਾਰਾ ਦਾਖਰਸ ਅਤੇ ਅੰਨ ਅਤੇ ਉਨ੍ਹਾਂ ਦੇ ਪਹਿਲੇ ਫਲ ਜਿਹੜੇ ਓਹ ਯਹੋਵਾਹ ਲਈ ਦਿੰਦੇ ਹਨ ਮੈਂ ਤੈਨੂੰ ਦਿੱਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਭ ਤੋਂ ਚੰਗਾ ਸਾਰਾ ਤੇਲ, ਸਭ ਤੋਂ ਚੰਗਾ ਸਾਰਾ ਦਾਖਰਸ, ਅੰਨ ਅਤੇ ਉਨ੍ਹਾਂ ਦੇ ਪਹਿਲੇ ਫਲ ਜਿਹੜੇ ਉਹ ਯਹੋਵਾਹ ਲਈ ਦਿੰਦੇ ਹਨ, ਸੋ ਮੈਂ ਤੁਹਾਨੂੰ ਦਿੰਦਾ ਹਾਂ।