Numbers 18:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੀ ਹਰ ਉਹ ਚੀਜ਼ ਜਿਹੜੀ ਯਹੋਵਾਹ ਨੂੰ ਚੜ੍ਹਾਈ ਜਾਵੇਗੀ ਉਹ ਤੁਹਾਡੀ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਵਿੱਚ ਸਾਰੀਆਂ ਅਰਪਣ ਕੀਤੀਆਂ ਹੋਈਆਂ ਚੀਜ਼ਾ ਤੇਰੀਆਂ ਹੋਣਗੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਵਿੱਚ ਸਾਰੀਆਂ ਅਰਪਣ ਕੀਤੀਆਂ ਹੋਈਆਂ ਚੀਜ਼ਾਂ ਤੇਰੀਆਂ ਹੋਣਗੀਆਂ।