Numbers 18:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਬੱਚਾ ਇੱਕ ਮਹੀਨੇ ਦਾ ਹੋਵੇ, ਉਨ੍ਹਾਂ ਨੂੰ ਮੁੱਲ ਜ਼ਰੂਰ ਤਾਰਨਾ ਚਾਹੀਦਾ ਹੈ। ਮੁੱਲ, ਦੋ ਔਂਸ ਚਾਂਦੀ ਹੋਵੇਗੀ ਅਤੇ ਇਹ ਤੁਹਾਡੇ ਦੁਆਰਾ ਸਰਕਾਰੀ ਨਾਪ ਅਨੁਸਾਰ ਤੋਂਲੀ ਜਾਣੀ ਚਾਹੀਦੀ ਹੈ। ਸਰਕਾਰੀ ਨਾਪ ਅਨੁਸਾਰ, ਇੱਕ ਸ਼ੈਕਲ 20 ਗੇਰਾਹ ਦਾ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਨ੍ਹਾਂ ਦੇ ਨਿਸਤਾਰੇ ਦਾ ਮੁੱਲ ਤੈਂ ਦੇਣਾ ਹੋਵੇ ਇੱਕ ਮਹੀਨੇ ਤੋਂ ਉਪਰ ਵਾਲੇ ਦਾ ਤੂੰ ਨਿਸਤਾਰੇ ਦਾ ਮੁੱਲ ਦੇਹ ਅਰਥਾਤ ਆਪਣੇ ਠਹਿਰਾਏ ਹੋਏ ਲੇਖੇ ਅਨੁਸਾਰ ਚਾਂਦੀ ਦੇ ਪੰਜ ਰੁਪਏ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਜਿਹੜਾ ਵੀਹ ਗੀਰਹ ਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਨ੍ਹਾਂ ਦੇ ਨਿਸਤਾਰੇ ਦਾ ਮੁੱਲ ਤੂੰ ਦੇਣਾ ਹੋਵੇ ਅਰਥਾਤ ਇੱਕ ਮਹੀਨੇ ਤੋਂ ਉੱਪਰ ਵਾਲੇ ਦਾ ਤੂੰ ਨਿਸਤਾਰੇ ਦਾ ਮੁੱਲ ਦੇ ਅਰਥਾਤ ਆਪਣੇ ਠਹਿਰਾਏ ਹੋਏ ਲੇਖੇ ਅਨੁਸਾਰ ਚਾਂਦੀ ਦੇ ਪੰਜ ਰੁਪਏ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਜਿਹੜਾ ਵੀਹ ਗੀਰਹ ਦਾ ਹੈ।