Numbers 18:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਣੇ ਪਰਿਵਾਰ-ਸਮੂਹ ਵਿੱਚੋਂ ਹੋਰਨਾ ਲੇਵੀਆਂ, ਆਪਣੇ ਭਰਾਵਾਂ ਨੂੰ ਵੀ ਆਪਣੇ ਨਾਲ ਸ਼ਾਮਿਲ ਕਰ ਲੈ। ਉਹ ਮੰਡਲੀ ਵਾਲੇ ਤੰਬੂ ਵਿੱਚ ਤੇਰੇ ਅਤੇ ਤੇਰੇ ਪੁੱਤਰਾਂ ਦੇ ਕੰਮ ਵਿੱਚ ਸਹਾਇਤਾ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪਣੇ ਭਰਾਵਾਂ ਨੂੰ ਵੀ ਜਿਹੜੇ ਲੇਵੀ ਦੇ ਗੋਤ ਦੇ ਅਤੇ ਤੇਰੇ ਪਿਉ ਦੇ ਗੋਤ ਦੇ ਹਨ ਆਪਣੇ ਨੇੜ੍ਹੇ ਲਿਆ ਕਿ ਓਹ ਤੇਰੇ ਨਾਲ ਮਿਲ ਕੇ ਤੇਰੀ ਟਹਿਲ ਸੇਵਾ ਕਰਨ ਪਰ ਤੂੰ ਅਤੇ ਤੇਰੇ ਸੰਗ ਤੇਰੇ ਪੁੱਤ੍ਰ ਸਾਖੀ ਦੇ ਤੰਬੂ ਦੇ ਅੱਗੇ ਰਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਲੇਵੀ ਦਾ ਗੋਤ ਅਰਥਾਤ ਤੇਰੇ ਪੁਰਖਿਆਂ ਦੇ ਗੋਤ ਵਾਲੇ ਜਿਹੜੇ ਤੇਰੇ ਭਰਾ ਹਨ ਉਹਨਾਂ ਨੂੰ ਵੀ ਆਪਣੇ ਨਾਲ ਲਿਆਇਆ ਕਰ ਅਤੇ ਉਹ ਤੇਰੇ ਨਾਲ ਮਿਲ ਜਾਣ ਅਤੇ ਉਹ ਤੇਰੀ ਟਹਿਲ ਸੇਵਾ ਕਰਿਆ ਕਰਨ, ਪਰ ਸਾਖੀ ਦੇ ਤੰਬੂ ਦੇ ਸਾਹਮਣੇ ਤੂੰ ਅਤੇ ਤੇਰੇ ਪੁੱਤਰ ਹੀ ਆਉਣ।