Numbers 18:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੇ ਲੋਕ ਆਪਣੇ ਹਰੇਕ ਧਨ ਦਾ ਦਸਵੰਧ ਦੇਣਗੇ। ਇਸ ਲਈ ਉਹ ਦਸਵੰਧ ਮੈਂ ਲੇਵੀ ਦੇ ਸਮੂਹ ਉੱਤਰਾਧਿਕਾਰੀਆਂ ਨੂੰ ਦਿੰਦਾ ਹਾਂ। ਇਹ ਉਨ੍ਹਾਂ ਦੇ ਮੰਡਲੀ ਵਾਲੇ ਤੰਬੂ ਵਿੱਚ ਕੀਤੇ ਕੰਮ ਦੀ ਤਨਖਾਹ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੇਖੋ, ਲੇਵੀਆਂ ਲਈ ਮੈਂ ਇਸਰਾਏਲੀਆਂ ਦੇ ਸਾਰਿਆਂ ਦਸਵੰਧਾਂ ਨੂੰ ਉਨ੍ਹਾਂ ਦੇ ਵਿਰਸੇ ਵਿੱਚ ਉਸ ਟਹਿਲ ਸੇਵਾ ਦੇ ਬਦਲੇ ਜਿਹੜੀ ਓਹ ਮੰਡਲੀ ਦੇ ਤੰਬੂ ਵਿੱਚ ਕਰਦੇ ਹਨ ਦਿੱਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖੋ, ਲੇਵੀਆਂ ਲਈ ਮੈਂ ਇਸਰਾਏਲੀਆਂ ਦੇ ਸਾਰਿਆਂ ਦਸਵੰਧਾਂ ਨੂੰ ਉਨ੍ਹਾਂ ਦੇ ਵਿਰਸੇ ਵਿੱਚ, ਉਸ ਟਹਿਲ ਸੇਵਾ ਦੇ ਬਦਲੇ ਜਿਹੜੀ ਉਹ ਮੰਡਲੀ ਦੇ ਤੰਬੂ ਵਿੱਚ ਕਰਦੇ ਹਨ, ਦੇ ਦਿੱਤਾ ਹੈ।