Numbers 18:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਇਸਰਾਏਲ ਦੇ ਹੋਰਨਾਂ ਲੋਕਾਂ ਵਿੱਚੋਂ ਕਿਸੇ ਨੂੰ ਵੀ ਮੰਡਲੀ ਵਾਲੇ ਤੰਬੂ ਦੇ ਨੇੜੇ ਨਹੀਂ ਜਾਣਾ ਚਾਹੀਦਾ। ਜੇ ਉਹ ਜਾਣਗੇ, ਤਾਂ ਉਨ੍ਹਾਂ ਨੂੰ ਅਵੱਸ਼ ਹੀ ਮਾਰ ਦਿੱਤਾ ਜਾਵੇ!
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅੱਗੇ ਨੂੰ ਇਸਰਾਏਲੀ ਮੰਡਲੀ ਦੇ ਤੰਬੂ ਦੇ ਨੇੜ੍ਹੇ ਨਾ ਆਉਣ ਮਤੇ ਓਹ ਪਾਪ ਚੁੱਕਣ ਅਤੇ ਮਰ ਜਾਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਅੱਗੇ ਤੋਂ ਇਸਰਾਏਲੀ ਮੰਡਲੀ ਦੇ ਤੰਬੂ ਦੇ ਨੇੜੇ ਨਾ ਆਉਣ ਕਿਤੇ ਅਜਿਹਾ ਨਾ ਹੋਵੇ ਕਿ ਪਾਪ ਦਾ ਬੋਝ ਉਹਨਾਂ ਉੱਤੇ ਹੋਵੇ ਅਤੇ ਉਹ ਮਰ ਜਾਣ।