Numbers 18:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਲੇਵੀ ਲੋਕਾਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਦੱਸ: ਇਸਰਾਏਲ ਦੇ ਲੋਕ ਆਪਣੀ ਹਰ ਚੀਜ਼ ਵਿੱਚੋਂ ਦਸਵੰਧ ਕੱਢ ਕੇ ਯਹੋਵਾਹ ਨੂੰ ਦੇਣਗੇ। ਉਹ ਦਸਵੰਧ ਲੇਵੀ ਲੋਕਾਂ ਦਾ ਹੋਵੇਗਾ। ਪਰ ਤੁਹਾਨੂੰ ਉਸ ਦਾ ਦਸਵਾ ਹਿੱਸਾ ਯਹੋਵਾਹ ਨੂੰ ਭੇਟ ਵਜੋਂ ਦੇਣਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਲੇਵੀਆਂ ਨੂੰ ਆਖ ਕਿ ਜਦ ਤੁਸੀਂ ਇਸਰਾਏਲੀਆਂ ਤੋਂ ਦਸਵੰਧ ਲੈਂਦੇ ਹੋ ਜਿਹੜਾ ਮੈਂ ਤੁਹਾਨੂੰ ਉਨ੍ਹਾਂ ਵੱਲੋਂ ਤੁਹਾਡੇ ਵਿਰਸੇ ਵਿੱਚ ਦਿੱਤਾ ਹੈ ਤਾਂ ਤੁਸੀਂ ਯਹੋਵਾਹ ਲਈ ਉਸ ਤੋਂ ਚੁੱਕਣ ਦੀ ਭੇਟ ਚੜ੍ਹਾਓ ਅਰਥਾਤ ਦਸਵੰਧ ਦਾ ਦਸਵੰਧ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੇਵੀਆਂ ਨੂੰ ਆਖ ਕਿ ਜਦ ਤੁਸੀਂ ਇਸਰਾਏਲੀਆਂ ਤੋਂ ਦਸਵੰਧ ਲੈਂਦੇ ਹੋ, ਜਿਹੜਾ ਮੈਂ ਤੁਹਾਨੂੰ ਉਨ੍ਹਾਂ ਵੱਲੋਂ ਤੁਹਾਡੇ ਵਿਰਸੇ ਵਿੱਚ ਦਿੱਤਾ ਹੈ ਤਾਂ ਤੁਸੀਂ ਯਹੋਵਾਹ ਲਈ ਉਸ ਤੋਂ ਚੁੱਕਣ ਦੀ ਭੇਟ ਚੜ੍ਹਾਓ, ਅਰਥਾਤ ਦਸਵੰਧ ਦਾ ਦਸਵੰਧ।