Numbers 18:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਹਾਨੂੰ ਇਸਰਾਏਲ ਦੇ ਲੋਕ ਆਪਣੀ ਹਰ ਚੀਜ਼ ਵਿੱਚੋਂ ਦਸਵੰਧ ਕੱਢ ਕੇ ਦੇਣ, ਤਾਂ ਤੁਹਾਨੂੰ ਉਨ੍ਹਾਂ ਚੀਜ਼ਾਂ ਵਿੱਚੋਂ ਸਭ ਤੋਂ ਉੱਤਮ ਅਤੇ ਪਵਿੱਤਰ ਹਿੱਸੇ ਦੀ ਚੋਣ ਕਰਨੀ ਚਾਹੀਦੀ ਹੈ। ਇਹ ਉਹ ਦਸਵੰਧ ਹੈ ਜਿਹੜਾ ਤੁਸੀਂ ਯਹੋਵਾਹ ਨੂੰ ਦਿੰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਆਪਣਿਆਂ ਸਾਰਿਆਂ ਦਾਨਾਂ ਤੋਂ ਤੁਸੀਂ ਯਹੋਵਾਹ ਲਈ ਚੁੱਕਣ ਦੀ ਭੇਟ ਉਸ ਦੀ ਥਿੰਧਿਆਈ ਤੋਂ ਅਰਥਾਤ ਉਸਦੇ ਪਵਿੱਤ੍ਰ ਕੀਤੇ ਹੋਏ ਹਿੱਸੇ ਤੋਂ ਚੜ੍ਹਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣਿਆਂ ਸਾਰਿਆਂ ਦਾਨਾਂ ਤੋਂ ਤੁਸੀਂ ਯਹੋਵਾਹ ਲਈ ਚੁੱਕਣ ਦੀ ਭੇਟ, ਉਸ ਦੀ ਚਿਕਨਾਈ ਤੋਂ ਅਰਥਾਤ ਉਸ ਦੇ ਪਵਿੱਤਰ ਕੀਤੇ ਹੋਏ ਹਿੱਸੇ ਤੋਂ ਚੜ੍ਹਾਓ।