Numbers 18:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੂਸਾ, ਲੇਵੀ ਲੋਕਾਂ ਨੂੰ ਆਖ; ਇਸਰਾਏਲ ਦੇ ਲੋਕ ਤੁਹਾਨੂੰ ਆਪਣੀ ਫ਼ਸਲ ਅਤੇ ਆਪਣੀ ਮੈਅ ਵਿੱਚੋਂ ਦਸਵੰਧ ਕੱਢ ਕੇ ਦੇਣਗੇ। ਫ਼ੇਰ ਤੁਸੀਂ ਉਸ ਦਾ ਸਭ ਤੋਂ ਚੰਗਾ ਹਿੱਸਾ ਯਹੋਵਾਹ ਨੂੰ ਦੇਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਉਨ੍ਹਾਂ ਨੂੰ ਆਖ ਕੇ ਜਦ ਤੁਸੀਂ ਉਸ ਦੀ ਥਿੰਧਿਆਈ ਚੜ੍ਹਾਉਂਦੇ ਹੋ ਤਾਂ ਉਹ ਲੇਵੀਆਂ ਦੇ ਲੇਖੇ ਵਿੱਚ ਗਿਣੀ ਜਾਵੇ ਜਿਵੇਂ ਪਿੜ ਦੀ ਵਾਫਰੀ ਅਤੇ ਕੋਹਲੂ ਦੀ ਵਾਫਰੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੂੰ ਲੇਵੀਆਂ ਨੂੰ ਆਖ ਕਿ ਜਦ ਤੁਸੀਂ ਉਸ ਦੀ ਚਿਕਨਾਈ ਚੜ੍ਹਾਉਂਦੇ ਹੋ ਤਾਂ ਉਹ ਲੇਵੀਆਂ ਦੇ ਲੇਖੇ ਵਿੱਚ ਗਿਣੀ ਜਾਵੇ ਜਿਵੇਂ ਪਿੜ ਦੇ ਵਾਧੇ ਅਤੇ ਕੋਹਲੂ ਦੀ ਵਾਫ਼ਰੀ ਹੈ।