Numbers 18:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੀ ਸੇਵਾ ਸੰਭਾਲ ਲਈ ਜ਼ਿੰਮੇਵਾਰ ਹੋ। ਮੈਂ ਇਸਰਾਏਲ ਦੇ ਲੋਕਾਂ ਨਾਲ ਫ਼ੇਰ ਕਰੋਧਵਾਨ ਨਹੀਂ ਹੋਣਾ ਚਾਹੁੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਪਵਿੱਤ੍ਰ ਅਸਥਾਨ ਦੀ ਜੁੰਮੇਵਾਰੀ ਨੂੰ ਅਤੇ ਜਗਵੇਦੀ ਦੀ ਜੁੰਮੇਵਾਰੀ ਨੂੰ ਸਾਂਭੋ ਤਾਂ ਜੋ ਕ੍ਰੋਧ ਫੇਰ ਇਸਰਾਏਲੀਆਂ ਦੇ ਉੱਤੇ ਨਾ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੀ ਜ਼ਿੰਮੇਵਾਰੀ ਨੂੰ ਸੰਭਾਲੋ ਤਾਂ ਜੋ ਕ੍ਰੋਧ ਫੇਰ ਇਸਰਾਏਲੀਆਂ ਦੇ ਉੱਤੇ ਨਾ ਭੜਕੇ।