Numbers 18:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਖੁਦ ਲੇਵੀਆਂ ਨੂੰ ਇਸਰਾਏਲੀਆਂ ਦਰਮਿਆਨੋ ਚੁਣਿਆ ਸੀ। ਮੈਂ ਉਨ੍ਹਾਂ ਨੂੰ ਯਹੋਵਾਹ ਦੀ ਸੇਵਾ ਕਰਨ ਅਤੇ ਮੰਡਲੀ ਵਾਲੇ ਤੰਬੂ ਵਿੱਚ ਕੰਮ ਕਰਨ ਵਾਸਤੇ ਤੁਹਾਨੂੰ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੇਖੋ, ਮੈਂ ਆਪ ਤੁਹਾਡੇ ਲੇਵੀ ਭਰਾਵਾਂ ਨੂੰ ਇਸਰਾਏਲੀਆਂ ਦੇ ਵਿੱਚੋਂ ਲੈ ਲਿਆ। ਤੁਹਾਡੇ ਲਈ ਉਹ ਇੱਕ ਦਾਤ ਹੈ ਜਿਹੜੀ ਯਹੋਵਾਹ ਲਈ ਦਿੱਤੀ ਗਈ ਹੈ ਤਾਂ ਜੋ ਓਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਆਪ ਤੁਹਾਡੇ ਲੇਵੀ ਭਰਾਵਾਂ ਨੂੰ ਇਸਰਾਏਲੀਆਂ ਦੇ ਵਿੱਚੋਂ ਅਲੱਗ ਕਰ ਲਿਆ ਹੈ। ਅਤੇ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਲਈ ਤੁਹਾਨੂੰ ਅਤੇ ਯਹੋਵਾਹ ਨੂੰ ਸਮਰਪਤ ਕੀਤੇ ਗਏ ਹਨ।