Numbers 19:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਿਸ ਬੰਦੇ ਨੇ ਗਊ ਦੀ ਰਾਖ ਇਕੱਠੀ ਕੀਤੀ ਸੀ ਉਸ ਨੂੰ ਆਪਣੇ ਕੱਪੜੇ ਜ਼ਰੂਰ ਧੋ ਲੈਣੇ ਚਾਹੀਦੇ ਹਨ। ਉਹ ਸ਼ਾਮ ਤੱਕ ਅਪਵਿੱਤਰ ਰਹੇਗਾ। “ਇਹ ਬਿਧੀ ਹਮੇਸ਼ਾ ਜਾਰੀ ਰਹੇਗੀ ਇਹ ਬਿਧੀ ਇਸਰਾਏਲ ਦੇ ਨਾਗਰਿਕਾਂ ਲਈ ਹੈ। ਅਤੇ ਇਹ ਬਿਧੀ ਤੁਹਾਡੇ ਵਿੱਚਕਾਰ ਰਹਿਣ ਵਾਲੇ ਵਿਦੇਸ਼ੀਆਂ ਲਈ ਵੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜਾ ਗਾਂ ਦੀ ਸੁਆਹ ਇਕੱਠੀ ਕਰਦਾ ਹੈ ਉਹ ਆਪਣੇ ਕੱਪੜੇ ਧੋਵੇ ਅਤੇ ਉਹ ਸੰਝ ਤੀਕ ਅਸ਼ੁੱਧ ਰਹੇਗਾ। ਇਸਰਾਏਲੀਆਂ ਲਈ ਅਤੇ ਪਰਦੇਸੀ ਲਈ ਜਿਹੜਾ ਉਨ੍ਹਾਂ ਦੇ ਵਿੱਚ ਟਿੱਕਦਾ ਹੈ ਏਹ ਸਦਾ ਦੀ ਬਿਧੀ ਹੋਵੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੜਾ ਗਾਂ ਦੀ ਸੁਆਹ ਇਕੱਠੀ ਕਰਦਾ ਹੈ ਉਹ ਆਪਣੇ ਕੱਪੜੇ ਧੋਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ। ਇਹ ਇਸਰਾਏਲੀਆਂ ਦੇ ਲਈ ਅਤੇ ਉਹਨਾਂ ਵਿੱਚ ਵੱਸਣ ਵਾਲੇ ਪਰਦੇਸੀਆਂ ਲਈ ਸਦਾ ਦੀ ਬਿਧੀ ਹੋਵੇ।