Numbers 19:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਬੰਦਾ ਕਿਸੇ ਲਾਸ਼ ਨੂੰ ਛੂਹ ਲੈਂਦਾ ਹੈ ਤਾਂ ਉਹ ਸੱਤਾਂ ਦਿਨਾਂ ਤੱਕ ਅਪਵਿੱਤਰ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕੋਈ ਕਿਸੇ ਆਦਮੀ ਦੀ ਲੋਥ ਨੂੰ ਛੋਹੇ ਉਹ ਸੱਤ ਦਿਨ ਅਸ਼ੁੱਧ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਕਿਸੇ ਆਦਮੀ ਦੀ ਲਾਸ਼ ਨੂੰ ਛੂਹੇ ਉਹ ਸੱਤ ਦਿਨ ਅਸ਼ੁੱਧ ਰਹੇ।