Numbers 19:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਹ ਬਿਧੀ ਉਨ੍ਹਾਂ ਲੋਕਾਂ ਲਈ ਹੈ ਜਿਹੜੇ ਆਪਣੇ ਤੰਬੂਆਂ ਅੰਦਰ ਮਾਰੇ ਜਾਂਦੇ ਹਨ। ਜੇ ਕੋਈ ਬੰਦਾ ਆਪਣੇ ਤੰਬੂ ਅੰਦਰ ਮਰ ਜਾਂਦਾ ਹੈ, ਤਾਂ ਉਸ ਤੰਬੂ ਦਾ ਹਰ ਬੰਦਾ ਅਪਵਿੱਤਰ ਹੋ ਜਾਵੇਗਾ। ਉਹ ਸੱਤਾਂ ਦਿਨਾ ਤੱਕ ਅਪਵਿੱਤਰ ਰਹਿਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਬਿਵਸਥਾ ਹੈ ਜਦ ਕੋਈ ਮਨੁੱਖ ਤੰਬੂ ਵਿੱਚ ਮਰ ਜਾਵੇ। ਜੋ ਕੋਈ ਤੰਬੂ ਵਿੱਚ ਵੜੇ ਅਤੇ ਜੋ ਕੋਈ ਤੰਬੂ ਵਿੱਚ ਹੋਵੇ ਸੱਤ ਦਿਨ ਤੀਕ ਅਸ਼ੁੱਧ ਰਹੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਕੋਈ ਮਨੁੱਖ ਤੰਬੂ ਵਿੱਚ ਮਰ ਜਾਵੇ ਤਾਂ ਉਸ ਲਈ ਇਹ ਬਿਵਸਥਾ ਹੈ। ਜੋ ਕੋਈ ਤੰਬੂ ਵਿੱਚ ਵੜੇ ਅਤੇ ਜੋ ਕੋਈ ਤੰਬੂ ਵਿੱਚ ਹੋਵੇ ਸੱਤ ਦਿਨ ਤੱਕ ਅਸ਼ੁੱਧ ਰਹੇਗਾ।