Numbers 19:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਬੰਦਾ ਮੁਰਦਾ ਸ਼ਰੀਰ ਨੂੰ ਛੂਹ ਲੈਂਦਾ ਹੈ ਤਾਂ ਉਹ ਬੰਦਾ ਸੱਤਾਂ ਦਿਨਾਂ ਤੱਕ ਅਪਵਿੱਤਰ ਰਹੇਗਾ। ਇਹ ਬਿਧੀ ਲਾਗੂ ਹੋਵੇਗੀ ਜੇ ਮੁਰਦਾ ਸ਼ਰੀਰ ਬਾਹਰ ਖੇਤ ਵਿੱਚ ਪਿਆ ਹੋਇਆ ਹੈ ਜਾਂ ਜੇ ਉਹ ਬੰਦਾ ਜੰਗ ਵਿੱਚ ਮਰਿਆ ਹੈ। ਇਹ ਵੀ ਕਿ ਜੇ ਕੋਈ ਕਿਸੇ ਮੁਰਦੇ ਦੀਆਂ ਹੱਡੀਆਂ ਨੂੰ ਹੱਥ ਲਾਉਂਦਾ ਹੈ ਤਾਂ ਉਹ ਬੰਦਾ ਅਪਵਿੱਤਰ ਹੋ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਕੋਈ ਰੜ ਵਿੱਚ ਤੇਗ ਨਾਲ ਵੱਡੇ ਹੋਏ ਨੂੰ ਯਾ ਕਿਸੇ ਲੋਥ ਨੂੰ ਯਾ ਆਦਮੀ ਦੀ ਹੱਡੀ ਨੂੰ ਯਾ ਕਿਸੇ ਕਬਰ ਨੂੰ ਛੋਹੇ ਉਹ ਸੱਤ ਦਿਨ ਅਸ਼ੁੱਧ ਰਹੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਕੋਈ ਮੈਦਾਨ ਵਿੱਚ ਤਲਵਾਰ ਨਾਲ ਵੱਢੇ ਹੋਏ ਨੂੰ ਜਾਂ ਕਿਸੇ ਲਾਸ਼ ਨੂੰ ਜਾਂ ਆਦਮੀ ਦੀ ਹੱਡੀ ਨੂੰ ਜਾਂ ਕਿਸੇ ਕਬਰ ਨੂੰ ਛੂਹੇ ਉਹ ਸੱਤ ਦਿਨ ਤੱਕ ਅਸ਼ੁੱਧ ਰਹੇਗਾ।