Numbers 19:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇ ਕੋਈ ਬੰਦਾ ਅਪਵਿੱਤਰ ਹੋ ਜਾਂਦਾ ਹੈ ਅਤੇ ਪਵਿੱਤਰ ਨਹੀਂ ਕੀਤਾ ਜਾਂਦਾ, ਤਾਂ ਉਸ ਬੰਦੇ ਨੂੰ ਇਸਰਾਏਲ ਦੇ ਲੋਕਾਂ ਨਾਲੋਂ ਵੱਖ ਕਰ ਦੇਣਾ ਚਾਹੀਦਾ ਹੈ। ਉਸ ਬੰਦੇ ਉੱਤੇ ਖਾਸ ਜਲ ਨਹੀਂ ਛਿੜਕਿਆ ਗਿਆ ਸੀ। ਉਹ ਪਵਿੱਤਰ ਨਹੀਂ ਹੋਇਆ ਸੀ। ਇਸ ਲਈ ਹੋ ਸੱਕਦਾ ਹੈ ਕਿ ਉਹ ਪਵਿੱਤਰ ਤੰਬੂ ਨੂੰ ਹੀ ਅਪਵਿੱਤਰ ਕਰ ਦੇਵੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿਹੜਾ ਮਨੁੱਖ ਅਸ਼ੁੱਧ ਰਹੇ ਅਤੇ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਉਹ ਪ੍ਰਾਣੀ ਸਭਾ ਵਿੱਚੋਂ ਛੇਕਿਆ ਜਾਵੇ ਕਿਉਂ ਜੋ ਉਹ ਨੇ ਯਹੋਵਾਹ ਦੇ ਪਵਿੱਤ੍ਰ ਅਸਥਾਨ ਨੂੰ ਭਰਿਸ਼ਟ ਕੀਤਾ। ਅਸ਼ੁੱਧਤਾਈ ਦਾ ਜਲ ਉਹ ਦੇ ਉੱਤੇ ਨਹੀਂ ਛਿੜਕਿਆ ਗਿਆ ਜੋ ਓਹ ਅਸ਼ੁੱਧ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਿਹੜਾ ਮਨੁੱਖ ਅਸ਼ੁੱਧ ਰਹੇ ਅਤੇ ਆਪਣੇ ਆਪ ਨੂੰ ਸ਼ੁੱਧ ਨਾ ਕਰੇ, ਉਹ ਪ੍ਰਾਣੀ ਸਭਾ ਵਿੱਚੋਂ ਕੱਢਿਆ ਜਾਵੇ ਕਿਉਂ ਜੋ ਉਹ ਨੇ ਯਹੋਵਾਹ ਦੇ ਪਵਿੱਤਰ ਸਥਾਨ ਨੂੰ ਭਰਿਸ਼ਟ ਕੀਤਾ। ਅਸ਼ੁੱਧਤਾਈ ਦਾ ਜਲ ਉਹ ਦੇ ਉੱਤੇ ਨਹੀਂ ਛਿੜਕਿਆ ਗਿਆ ਸੋ ਉਹ ਅਸ਼ੁੱਧ ਹੈ।