Numbers 19:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਬਿਧੀ ਤੁਹਾਡੇ ਲਈ ਸਦਾ ਵਾਸਤੇ ਹੋਵੇਗੀ। ਜੇ ਕਿਸੇ ਬੰਦੇ ਉੱਤੇ ਖਾਸ ਜਲ ਛਿੜਕਿਆ ਜਾਂਦਾ ਹੈ ਤਾਂ ਉਸ ਨੂੰ ਆਪਣੇ ਵਸਤਰ ਵੀ ਧੋ ਲੈਣੇ ਚਾਹੀਦੇ ਹਨ। ਜਿਹੜਾ ਵੀ ਕੋਈ ਬੰਦਾ ਖਾਸ ਜਲ ਨੂੰ ਛੂੰਹਦਾ ਹੈ ਉਹ ਸ਼ਾਮ ਤੱਕ ਅਪਵਿੱਤਰ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਲਈ ਏਹ ਸਦਾ ਦੀ ਬਿਧੀ ਹੋਵੇਗੀ ਅਤੇ ਅਸ਼ੁੱਧਤਾਈ ਦੇ ਜਲ ਦਾ ਛਿੜਕਣ ਵਾਲਾ ਆਪਣੇ ਕੱਪੜੇ ਧੋਵੇ ਅਤੇ ਅਸ਼ੁੱਧਤਾਈ ਦੇ ਜਲ ਨੂੰ ਛੋਹਣ ਵਾਲਾ ਸੰਝ ਤੀਕ ਅਸ਼ੁੱਧ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਲਈ ਇਹ ਸਦਾ ਦੀ ਬਿਧੀ ਹੋਵੇਗੀ ਅਤੇ ਅਸ਼ੁੱਧਤਾਈ ਦੇ ਜਲ ਦਾ ਛਿੜਕਣ ਵਾਲਾ ਆਪਣੇ ਕੱਪੜੇ ਧੋਵੇ ਅਤੇ ਅਸ਼ੁੱਧਤਾਈ ਦੇ ਜਲ ਨੂੰ ਛੂਹਣ ਵਾਲਾ ਸ਼ਾਮ ਤੱਕ ਅਸ਼ੁੱਧ ਰਹੇ।