Numbers 19:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਅਪਵਿੱਤਰ ਬੰਦਾ ਕਿਸੇ ਪਵਿੱਤਰ ਬੰਦੇ ਨੂੰ ਛੂਹ ਲੈਂਦਾ ਹੈ ਤਾਂ ਉਹ ਦੂਸਰਾ ਬੰਦਾ ਵੀ ਅਪਵਿੱਤਰ ਹੋ ਜਾਂਦਾ ਹੈ। ਉਹ ਬੰਦਾ ਸ਼ਾਮ ਤੱਕ ਅਪਵਿੱਤਰ ਰਹੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੋ ਕੁਝ ਅਸ਼ੁੱਧ ਜਨ ਛੋਹੇ ਉਹ ਅਸ਼ੁੱਧ ਹੋਵੇਗਾ ਅਤੇ ਜਿਹੜਾ ਪ੍ਰਾਣੀ ਉਸ ਚੀਜ਼ ਨੂੰ ਛੋਹੇ ਉਹ ਸੰਝ ਤੀਕ ਅਸ਼ੁੱਧ ਰਹੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੋ ਕੁਝ ਉਹ ਅਸ਼ੁੱਧ ਮਨੁੱਖ ਛੂਹੇ ਉਹ ਵੀ ਅਸ਼ੁੱਧ ਹੋਵੇਗਾ ਅਤੇ ਜਿਹੜਾ ਮਨੁੱਖ ਉਸ ਚੀਜ਼ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।