Numbers 19:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਗਊ ਜਾਜਕ ਅਲਆਜ਼ਾਰ ਨੂੰ ਦੇ ਦੇਵੋ। ਅਲਆਜ਼ਾਰ ਉਸ ਗਊ ਨੂੰ ਡੇਰੇ ਤੋਂ ਬਾਹਰ ਲੈ ਜਾਵੇਗਾ ਅਤੇ ਉੱਥੇ ਉਸ ਨੂੰ ਜ਼ਿਬਾਹ ਕਰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਉਹ ਨੂੰ ਅਲਆਜ਼ਾਰ ਜਾਜਕ ਨੂੰ ਦਿਓ ਅਤੇ ਉਹ ਉਸ ਨੂੰ ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਹ ਦੇ ਸਾਹਮਣੇ ਕੋਈ ਉਸ ਨੂੰ ਕੱਟੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੁਸੀਂ ਉਹ ਨੂੰ ਅਲਆਜ਼ਾਰ ਜਾਜਕ ਨੂੰ ਦਿਓ ਅਤੇ ਉਹ ਉਸ ਨੂੰ ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਹ ਦੇ ਸਾਹਮਣੇ ਕੋਈ ਉਸ ਨੂੰ ਕੱਟੇ।