Numbers 19:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਲਆਜ਼ਾਰ, ਜਾਜਕ ਨੂੰ ਇਸ ਦਾ ਕੁਝ ਖੂਨ ਆਪਣੀ ਉਂਗਲੀ ਉੱਤੇ ਲਾਉਣਾ ਚਾਹੀਦਾ ਹੈ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਵੱਲ ਛਿੜਕਣਾ ਚਾਹੀਦਾ ਹੈ। ਉਸ ਨੂੰ ਇਹ ਸੱਤ ਵਾਰੀ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਅਲਆਜ਼ਾਰ ਜਾਜਕ ਉਸ ਦੇ ਲਹੂ ਤੋਂ ਆਪਣੀ ਉਂਗਲੀ ਨਾਲ ਲੈ ਕੇ ਮੰਡਲੀ ਦੇ ਤੰਬੂ ਦੇ ਅਗਲੇ ਪਾਸੇ ਵੱਲ ਸੱਤ ਵਾਰ ਉਸ ਲਹੂ ਨੂੰ ਛਿੜਕੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਅਲਆਜ਼ਾਰ ਜਾਜਕ ਆਪਣੀ ਉਂਗਲੀ ਨਾਲ ਉਸ ਦੇ ਲਹੂ ਵਿੱਚੋਂ ਲੈ ਕੇ ਮੰਡਲੀ ਦੇ ਤੰਬੂ ਦੇ ਅਗਲੇ ਪਾਸੇ ਵੱਲ ਸੱਤ ਵਾਰ ਉਸ ਲਹੂ ਨੂੰ ਛਿੜਕੇ।