Numbers 19:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸ ਪੂਰੀ ਦੀ ਪੂਰੀ ਗਊ ਨੂੰ ਉਸ ਦੇ ਸਾਹਮਣੇ ਸਾੜ ਦੇਣਾ ਚਾਹੀਦਾ ਹੈ। ਚਮੜੀ, ਮਾਸ, ਖੂਨ ਅਤੇ ਅੰਤੜੀਆਂ ਸਭ ਸੜ ਜਾਣੀਆਂ ਚਾਹੀਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਕੋਈ ਉਸ ਗਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਸਾੜੇ, ਉਸ ਨੂੰ ਚਮੜੇ, ਮਾਸ, ਲਹੂ ਅਤੇ ਗੋਹੇ ਸਣੇ ਸਾੜੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਕੋਈ ਉਸ ਗਾਂ ਨੂੰ ਚਮੜੇ, ਮਾਸ, ਲਹੂ ਅਤੇ ਗੋਹੇ ਸਮੇਤ ਉਹ ਦੀਆਂ ਅੱਖਾਂ ਦੇ ਸਾਹਮਣੇ ਸਾੜੇ।