Numbers 19:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਜਾਜਕ ਨੂੰ ਇੱਕ ਦਿਆਰ ਦੇ ਰੁੱਖ ਦੀ ਸੋਟੀ, ਇੱਕ ਜ਼ੂਫ਼ੇ ਦੀ ਟਹਿਣੀ ਅਤੇ ਕੁਝ ਲਾਲ ਧਾਗਾ ਲੈਣਾ ਚਾਹੀਦਾ ਹੈ। ਜਾਜਕ ਨੂੰ ਚਾਹੀਦਾ ਹੈ ਕਿ ਜਦੋਂ ਗਊ ਸੜ ਰਹੀ ਹੋਵੇ ਤਾਂ ਇਨ੍ਹਾਂ ਚੀਜ਼ਾਂ ਨੂੰ ਅੱਗ ਵਿੱਚ ਸੁੱਟ ਦੇਵੇ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਜਾਜਕ ਦਿਆਰ ਦੀ ਲੱਕੜੀ ਅਤੇ ਜ਼ੂਫ਼ਾ ਅਤੇ ਕਿਰਮਚੀ ਰੰਗ ਲੈ ਕੇ ਗਾਂ ਦੇ ਸਾੜਣ ਦੀ ਅੱਗ ਵਿੱਚ ਸੁੱਟੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਜਾਜਕ ਦਿਆਰ ਦੀ ਲੱਕੜੀ ਅਤੇ ਜੂਫ਼ਾ ਅਤੇ ਲਾਲ ਰੰਗ ਦਾ ਕੱਪੜਾ ਲੈ ਕੇ ਅੱਗ ਵਿੱਚ ਸੁੱਟੇ ਜਿਸ ਵਿੱਚ ਉਸ ਵੱਛੀ ਨੂੰ ਸਾੜਿਆ ਗਿਆ ਹੋਵੇ।