Numbers 19:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਜਾਜਕ ਨੂੰ ਆਪਣੇ ਸ਼ਰੀਰ ਨੂੰ ਪਾਣੀ ਨਾਲ ਧੋਣਾ ਚਾਹੀਦਾ ਹੈ, ਆਪਣੇ ਵਸਤਰ ਧੋ ਲੈਣੇ ਚਾਹੀਦੇ ਹਨ, ਅਤੇ ਆਪਣੇ ਡੇਰੇ ਅੰਦਰ ਵਾਪਸ ਆ ਜਾਣਾ ਚਾਹੀਦਾ ਹੈ। ਉਹ ਸ਼ਾਮ ਤੱਕ ਨਾਪਾਕ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਜਾਜਕ ਆਪਣੇ ਕੱਪੜੇ ਧੋਵੇ ਅਤੇ ਅਸ਼ਨਾਨ ਕਰੇ। ਉਸ ਦੇ ਮਗਰੋਂ ਉਹ ਡੇਰੇ ਵਿੱਚ ਆਵੇ ਪਰ ਉਹ ਜਾਜਕ ਸੰਝ ਤੀਕ ਅਸ਼ੁੱਧ ਰਹੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਜਾਜਕ ਆਪਣੇ ਕੱਪੜੇ ਧੋਵੇ ਅਤੇ ਇਸ਼ਨਾਨ ਕਰੇ। ਉਸ ਦੇ ਮਗਰੋਂ ਉਹ ਡੇਰੇ ਵਿੱਚ ਆਵੇ ਪਰ ਉਹ ਜਾਜਕ ਸ਼ਾਮ ਤੱਕ ਅਸ਼ੁੱਧ ਰਹੇ।