Numbers 19:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਬੰਦਾ ਉਸ ਗਊ ਨੂੰ ਸਾੜਦਾ ਹੈ ਉਸ ਨੂੰ ਵੀ ਪਾਣੀ ਨਾਲ ਇਸ਼ਨਾਨ ਕਰ ਲੈਣਾ ਚਾਹੀਦਾ ਹੈ ਅਤੇ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ। ਉਹ ਵੀ ਸ਼ਾਮ ਤੱਕ ਅਪਵਿੱਤਰ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾੜਨ ਵਾਲਾ ਵੀ ਆਪਣੇ ਕੱਪੜੇ ਧੋਵੇ ਅਤੇ ਅਸ਼ਨਾਨ ਕਰੇ ਅਰ ਸੰਝ ਤੀਕ ਅਸ਼ੁੱਧ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾੜਨ ਵਾਲਾ ਵੀ ਆਪਣੇ ਕੱਪੜੇ ਧੋਵੇ ਅਤੇ ਇਸ਼ਨਾਨ ਕਰੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।